2 Peter 2:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਆਕਰਸ਼ਤ ਕਰਕੇ, ਉਹ ਉਨ੍ਹਾਂ ਲੋਕਾਂ ਨੂੰ ਭਰਮਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭੁਚਲਾ ਲੈਂਦੇ ਹਨ
Punjabi ERV
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ مغرُوری دِیاں واہیات گلّاں بَک بَک کے لُچ پُنے دی راہِیں اوہناں لوکاں نُوں جِسمانی خواہشاں وِچ پھساندے نیں جیہڑے بدراہاں وِچوں مَساں مَساں پئے نِکلدے نیں۔
Punjabi Standard Bible (Punjabi Standard Bible) 2023
ਉਹ ਉਨ੍ਹਾਂ ਨੂੰ ਜਿਹੜੇ ਭਟਕੇ ਹੋਏ ਜੀਵਨ ਵਿੱਚੋਂ ਅਜੇ ਨਿੱਕਲ ਹੀ ਰਹੇ ਹਨ, ਵਿਅਰਥ ਦੀਆਂ ਫੋਕੀਆਂ ਗੱਲਾਂ ਬੋਲ-ਬੋਲ ਕੇ ਸਰੀਰ ਦੀਆਂ ਕਾਮਨਾਵਾਂ ਅਤੇ ਲੁੱਚਪੁਣੇ ਵਿੱਚ ਫਸਾ ਲੈਂਦੇ ਹਨ।