2 Peter 2:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਲਈ ਇਹ ਚੰਗਾ ਹੁੰਦਾ ਕਿ ਉਹ ਧਾਰਮਿਕਤਾ ਦੇ ਰਾਹ ਨੂੰ ਨਾ ਜਾਣਦੇ, ਇਸ ਨੂੰ ਜਾਣਨਾ ਅਤੇ ਫਿਰ ਉਨ੍ਹਾਂ ਨੂੰ ਦਿੱਤੇ ਗਏ ਪਵਿੱਤਰ ਹੁਕਮ ਤੋਂ ਮੂੰਹ ਮੋੜ ਲੈਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ
Punjabi ERV
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਇ ਇਸਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁਡ਼ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو راستبازی دے راہ دا نا جاننا اوہناں دے لئی ایہدے توں چَنگا ہوندا۔ پئی اوہنوں جان کے اوس پاک حُکم توں پھر جاندے جیہڑا اوہناں نُوں مِلیا سی۔
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਲਈ ਚੰਗਾ ਸੀ ਕਿ ਉਨ੍ਹਾਂ ਨੇ ਧਾਰਮਿਕਤਾ ਦੇ ਰਾਹ ਨੂੰ ਜਾਣਿਆ ਹੀ ਨਾ ਹੁੰਦਾ, ਬਜਾਇ ਇਸ ਦੇ ਕਿ ਇਸ ਨੂੰ ਜਾਣ ਕੇ ਉਸ ਪਵਿੱਤਰ ਹੁਕਮ ਤੋਂ ਬੇਮੁੱਖ ਹੋ ਜਾਂਦੇ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ ਸੀ।