2 Peter 2:22 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ, “ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ,” ਅਤੇ, “ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।
Punjabi ERV
ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ; “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁਡ਼ ਚਿੱਕਡ਼ ਵਿੱਚ ਲਿਟਣ ਲਈ ਵਾਪਸ ਚਲਿਆ ਜਾਂਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اُتّے ایہہ سَچّی مِثال ٹھیک آؤندی اے۔ پئی کُتّا اپنی قَے ولّ پرتدا اے۔ تے نہاتی ہوئی سُؤرنی چِکڑ وِچ فیر لیٹن لگ پَیندی اے۔
Punjabi Standard Bible (Punjabi Standard Bible) 2023
ਇਹ ਕਹਾਵਤ ਉਨ੍ਹਾਂ ਉੱਤੇ ਸੱਚੀ ਬੈਠਦੀ ਹੈ: “ਕੁੱਤਾ ਆਪਣੀ ਉਲਟੀ ਵੱਲ,” ਅਤੇ “ਨੁਹਾਈ ਹੋਈ ਸੂਰਨੀ ਚਿੱਕੜ ਵਿੱਚ ਲਿਟਣ ਲਈ ਮੁੜ ਜਾਂਦੀ ਹੈ।”