2 Peter 2:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਸਨੇ ਪ੍ਰਾਚੀਨ ਸੰਸਾਰ ਨੂੰ ਨਹੀਂ ਬਖਸ਼ਿਆ ਜਦੋਂ ਉਸ ਨੇ ਅਧਰਮੀ ਲੋਕਾਂ ਉੱਤੇ ਹੜ੍ਹ ਲਿਆਂਦਾ, ਪਰ ਨੋਹਾ, ਧਰਮ ਦੇ ਪ੍ਰਚਾਰਕ ਅਤੇ ਸੱਤ ਹੋਰਾਂ ਦੀ ਰੱਖਿਆ ਕੀਤੀ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਆਂਦੀ ਤਾਂ ਨੂਹ ਨੂੰ ਜਿਹੜਾ ਧਰਮ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਸਣੇ ਬਚਾ ਲਿਆ
Punjabi ERV
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹਡ਼ੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹਢ਼ ਲਿਆਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا پہلی دُنیا نُوں چھڈیا سگوں جِس ویلے بے دِین دُنیا اُتّے طوفان گھلّیا راستبازی دی منادی کرن والے نُوح نُوں ہور ستّاں بندیاں سَنے بچا لیا۔
Punjabi Standard Bible (Punjabi Standard Bible) 2023
ਅਤੇ ਜੇ ਉਸ ਨੇ ਪ੍ਰਾਚੀਨ ਸੰਸਾਰ ਨੂੰ ਨਹੀਂ ਛੱਡਿਆ ਅਤੇ ਕੁਧਰਮੀਆਂ ਦੇ ਸੰਸਾਰ ਉੱਤੇ ਜਲ-ਪਰਲੋ ਲਿਆਂਦੀ, ਪਰ ਧਾਰਮਿਕਤਾ ਦੇ ਪ੍ਰਚਾਰਕ ਨੂਹ ਨੂੰ ਸੱਤ ਹੋਰ ਜਣਿਆਂ ਸਮੇਤ ਬਚਾ ਲਿਆ;