2 Peter 2:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਸਨੇ ਸੋਦੋਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਅਧਰਮੀ ਲੋਕਾਂ ਲਈ ਇੱਕ ਉਦਾਹਰਣ ਬਣਾਇਆ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਪਿੱਛੋਂ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾ ਛੱਡਿਆ ਹੈ
Punjabi ERV
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾਡ਼ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁਡ਼ਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سدُوم تے عمُورہ دے شہراں نُوں خاک سیاہ کر دِتّا۔ تے اوہناں نُوں ہلاکت دی سزا دِتّی تے آؤن والے زمانے دے بے دِیناں لئی اِک مِثال قیم کر دِتّی۔
Punjabi Standard Bible (Punjabi Standard Bible) 2023
ਅਤੇ ਜੇ ਉਸ ਨੇ ਸਦੂਮ ਅਤੇ ਅਮੂਰਾਹ ਜਿਹੇ ਨਗਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਅਤੇ ਇਨ੍ਹਾਂ ਦਾ ਨਾਸ ਕਰਕੇ ਸਜ਼ਾ ਦਿੱਤੀ ਕਿ ਇਹ ਆਉਣ ਵਾਲੇ ਸਮੇਂ ਦੇ ਕੁਧਰਮੀਆਂ ਲਈ ਨਮੂਨਾ ਹੋਣ;