2 Peter 2:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
(ਕਿਉਂ ਜੋ ਉਹ ਧਰਮੀ ਮਨੁੱਖ ਉਨ੍ਹਾਂ ਦੇ ਵਿੱਚ ਰਹਿੰਦਾ ਸੀ, ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨ-ਬੇ-ਦਿਨ ਆਪਣੀ ਧਰਮੀ ਆਤਮਾ ਨੂੰ ਦੁੱਖ ਦਿੰਦਾ ਸੀ)
Punjabi Bible 2016 - ਪਵਿੱਤਰ ਬਾਈਬਲ O.V.
(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ)
Punjabi ERV
ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(تے اوہ سَچیار اوہناں وِچ رہ کے تے اوہناں دے بے شریعت کمّ ویکھدا تے سُندا ہوندا سی۔ روز اوہدا راستباز دِل اَوکھا ہوندا سی۔)
Punjabi Standard Bible (Punjabi Standard Bible) 2023
(ਕਿਉਂਕਿ ਉਨ੍ਹਾਂ ਦੇ ਵਿਚਕਾਰ ਰਹਿੰਦਿਆਂ ਉਸ ਧਰਮੀ ਦਾ ਮਨ ਉਨ੍ਹਾਂ ਦੇ ਕੁਧਰਮ ਦੇ ਕੰਮਾਂ ਨੂੰ ਵੇਖ ਕੇ ਅਤੇ ਸੁਣ ਕੇ ਹਰ ਦਿਨ ਬਹੁਤ ਦੁਖੀ ਰਹਿੰਦਾ ਸੀ);