2 Peter 2:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਜਿਹਾ ਹੈ, ਤਾਂ ਪ੍ਰਭੂ ਜਾਣਦਾ ਹੈ ਕਿ ਧਰਮੀ ਨੂੰ ਅਜ਼ਮਾਇਸ਼ਾਂ ਤੋਂ ਕਿਵੇਂ ਬਚਾਇਆ ਜਾਵੇ ਅਤੇ ਨਿਆਂ ਦੇ ਦਿਨ ਕੁਧਰਮੀ ਲੋਕਾਂ ਨੂੰ ਸਜ਼ਾ ਦੇ ਹੇਠ ਕਿਵੇਂ ਰੱਖਣਾ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
Punjabi ERV
ਇਸ ਲਈ ਪ੍ਰਭੂ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਵੱਲੋਂ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਰਣੇ ਦੇ ਦਿਲ ਲਈ ਰੱਖਿਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند دِینداراں نُوں ازمایش وِچوں کڈھ لینا تے بدکاراں نُوں عدالت دے دِن تِیکر سزا وِچ رکھنا جان دا اے۔
Punjabi Standard Bible (Punjabi Standard Bible) 2023
ਤਾਂ ਪ੍ਰਭੂ ਧਰਮੀਆਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਦੰਡ ਦੇ ਅਧੀਨ ਰੱਖਣਾ ਜਾਣਦਾ ਹੈ,