2 Peter 3:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਪਿਆਰੇ ਮਿੱਤਰੋ, ਇਹ ਹੁਣ ਤੁਹਾਡੇ ਲਈ ਮੇਰੀ ਦੂਜੀ ਚਿੱਠੀ ਹੈ। ਮੈਂ ਉਨ੍ਹਾਂ ਦੋਹਾਂ ਵਿੱਚ ਤੁਹਾਨੂੰ ਸਿਹਤਮੰਦ ਸੋਚ ਲਈ ਉਤਸ਼ਾਹਤ ਕਰਨ ਲਈ ਯਾਦ ਪੱਤਰ ਵਜੋਂ ਲਿਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਚਿੱਤਾ ਨੂੰ ਪਰੇਰਦਾ ਹਾਂ
Punjabi ERV
ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! ہُن مَیں ایہہ دُوجا خط تُہانوں لِکھنا آں تے یاد دوان لئی دوہاں خطاں توں تُہاڈے صاف دِلاں نُوں جوش دوانا آں۔
Punjabi Standard Bible (Punjabi Standard Bible) 2023
ਹੇ ਪਿਆਰਿਓ, ਹੁਣ ਮੈਂ ਤੁਹਾਨੂੰ ਇਹ ਦੂਜੀ ਪੱਤ੍ਰੀ ਲਿਖ ਰਿਹਾ ਹਾਂ; ਇਨ੍ਹਾਂ ਦੋਹਾਂ ਪੱਤ੍ਰੀਆਂ ਵਿੱਚ ਮੈਂ ਤੁਹਾਨੂੰ ਚੇਤਾ ਕਰਾਉਂਦੇ ਹੋਏ ਤੁਹਾਡੇ ਸ਼ੁੱਧ ਮਨ ਨੂੰ ਉਤਸ਼ਾਹਿਤ ਕਰਦਾ ਹਾਂ