2 Peter 3:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹਰ ਚੀਜ਼ ਇਸ ਤਰੀਕੇ ਨਾਲ ਤਬਾਹ ਹੋ ਜਾਵੇਗੀ, ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਪਵਿੱਤਰ ਅਤੇ ਈਸ਼ਵਰੀ ਜੀਵਨ ਬਤੀਤ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ ॽ
Punjabi ERV
ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد ایہہ سارِیاں شیواں ایس طرح پگھرن والِیاں نیں تے تُہانوں پاک چال چَلّن تے دِینداری وِچ کیہو جِہیا ہونا چاہیدا اے۔
Punjabi Standard Bible (Punjabi Standard Bible) 2023
ਜਦੋਂ ਇਹ ਸਭ ਵਸਤਾਂ ਇਸ ਤਰ੍ਹਾਂ ਨਾਸ ਹੋਣ ਵਾਲੀਆਂ ਹਨ ਤਾਂ ਤੁਹਾਨੂੰ ਪਵਿੱਤਰ ਚਾਲ-ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ,