2 Peter 3:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਦੇ ਦਿਨ ਦੀ ਉਡੀਕ ਕਰਦੇ ਅਤੇ ਲੋਚਦੇ ਹੋ, ਉਹ ਦਿਨ ਅੱਗ ਦੁਆਰਾ ਅਕਾਸ਼ ਦਾ ਵਿਨਾਸ਼ ਲਿਆਏਗਾ, ਅਤੇ ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ
Punjabi ERV
ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دے اوس دِن دے آؤن دی چاہ تے اوڈِیک کِنی چاہیدی اے۔ جِہدے سبّب اسمان اَگ نال پِگھر جان گے تے عناصر ڈاہڈی گرمی نال گلّ جان گے۔
Punjabi Standard Bible (Punjabi Standard Bible) 2023
ਅਤੇ ਕਿਸ ਤਰ੍ਹਾਂ ਪਰਮੇਸ਼ਰ ਦੇ ਦਿਨ ਦੇ ਛੇਤੀ ਆਉਣ ਦੀ ਉਡੀਕ ਕਰਨੀ ਚਾਹੀਦੀ ਹੈ! ਉਸ ਦਿਨ ਦੇ ਕਾਰਨ ਅਕਾਸ਼ ਅੱਗ ਨਾਲ ਸੜ ਕੇ ਨਾਸ ਹੋ ਜਾਣਗੇ ਅਤੇ ਤੱਤ ਤਪਸ਼ ਨਾਲ ਪਿਘਲ ਜਾਣਗੇ।