2 Peter 3:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।।
Punjabi ERV
ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿਥੇ ਧਾਰਮਿਕਤਾ ਵਸੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہدے وعدے دے سببّوں اسی نَوِیں اسمان تے نَوِیں زمین دی اوڈِیک وِچ آں جِہدے وِچ راستبازی وَسدی اے۔
Punjabi Standard Bible (Punjabi Standard Bible) 2023
ਪਰ ਅਸੀਂ ਉਸ ਦੇ ਵਾਇਦੇ ਦੇ ਅਨੁਸਾਰ ਇੱਕ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ ਜਿਨ੍ਹਾਂ ਵਿੱਚ ਧਾਰਮਿਕਤਾ ਵਾਸ ਕਰਦੀ ਹੈ।