2 Peter 3:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਦ ਰੱਖੋ ਕਿ ਸਾਡੇ ਪ੍ਰਭੂ ਦੇ ਧੀਰਜ ਦਾ ਮਤਲਬ ਮੁਕਤੀ ਹੈ, ਜਿਵੇਂ ਸਾਡੇ ਪਿਆਰੇ ਭਰਾ ਪੌਲੁਸ ਨੇ ਵੀ ਤੁਹਾਨੂੰ ਉਸ ਸਿਆਣਪ ਨਾਲ ਆਪਣੇ ਪੱਤਰ ਵਿੱਚ ਲਿਖਿਆ ਸੀ ਜੋ ਪਰਮੇਸ਼ਵਰ ਨੇ ਉਸਨੂੰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੇ ਪ੍ਰਭੁ ਦੀ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਓਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ ਤੁਹਾਨੂੰ ਲਿਖਿਆ ਸੀ
Punjabi ERV
ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈے خُداوند دے صبر نُوں نجات سمجھو جیویں ساڈے پیارے بھرا پَولُس وی اوس حِکمت دے سببّوں جیہڑی اوہنوں مِلی تُہانوں لِکھیا اے۔
Punjabi Standard Bible (Punjabi Standard Bible) 2023
ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਦਾ ਮੌਕਾ ਸਮਝੋ, ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਸ ਨੂੰ ਦਿੱਤਾ ਗਿਆ, ਤੁਹਾਨੂੰ ਲਿਖਿਆ ਹੈ।