2 Peter 3:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਸ ਦੀ ਮਹਿਮਾ ਹੁਣ ਤੋਂ ਲੈ ਕੇ ਸਦਾ ਤੱਕ ਹੁੰਦੀ ਰਹੇ! ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ ਜੁੱਗ ਹੁੰਦੀ ਰਹੇ।। ਆਮੀਨ ।।
Punjabi ERV
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ساڈے خُداوند تے نجات دین والے یِسُوع مسِیح دے فضل تے پہچان وِچ وَدھدے جاؤ۔ اوسے دا جلال ہُن وی ہوئے۔ تے سدا تِیکر رہے۔ آمِین۔
Punjabi Standard Bible (Punjabi Standard Bible) 2023
ਬਲਕਿ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਸੇ ਦੀ ਮਹਿਮਾ ਹੁਣ ਅਤੇ ਯੁਗੋ-ਯੁਗ ਹੁੰਦੀ ਰਹੇ। ਆਮੀਨ।