2 Peter 3:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਣਗੇ ਭਈ ਉਹ ਦੇ ਆਉਣ ਦੇ ਕਰਾਰ ਦਾ ਕੀ ਪਤਾ ਹੈॽ ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਤਿਵੇਂ ਹੀ ਬਣਿਆ ਰਹਿੰਦਾ ਹੈ
Punjabi ERV
ਉਹ ਲੋਕ ਅਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھن گے پئی اوہدے آؤن دا وعدہ کِتّھے گیا؟ کیوں جو جدوں توں پئیو دادے سَوں گئے نیں اوس ویلے توں ہُن تِیکر سبھ کُجھ اوسے طرح ای اے۔ جیویں خلقت دے شُروع توں سی۔
Punjabi Standard Bible (Punjabi Standard Bible) 2023
ਅਤੇ ਕਹਿਣਗੇ, “ਉਸ ਦੀ ਆਮਦ ਦਾ ਵਾਇਦਾ ਕਿੱਥੇ ਗਿਆ? ਕਿਉਂਕਿ ਜਦੋਂ ਦੇ ਸਾਡੇ ਪੁਰਖੇ ਸੌਂ ਗਏ ਹਨ, ਸਭ ਕੁਝ ਉਸੇ ਤਰ੍ਹਾਂ ਹੈ ਜਿਸ ਤਰ੍ਹਾਂ ਸ੍ਰਿਸ਼ਟੀ ਦੇ ਅਰੰਭ ਤੋਂ ਸੀ।”