2 Peter 3:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਹੋਂਦ ਵਿੱਚ ਆਏ ਸਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਜਾਣ ਬੁੱਝ ਕੇ ਇਹ ਨੂੰ ਭੁਲਾ ਛੱਡਦੇ ਹਨ ਭਈ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪਰਾਚੀਨਕਾਲ ਤੋਂ ਹਨ ਅਤੇ ਧਰਤੀ ਪਾਣੀ ਵਿੱਚੋਂ ਅਤੇ ਪਾਣੀ ਦੇ ਵਿੱਚ ਇਸਥਿਰ ਹੈ
Punjabi ERV
ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے جان بُجھ کے بُھل جاندے نیں پئی خُدا دے کلام دی راہِیں اسمان پرانیاں زمانیاں توں نیں۔ تے زمین پانی وِچ بنی تے پانی وِچ قیم اے۔
Punjabi Standard Bible (Punjabi Standard Bible) 2023
ਉਹ ਜਾਣ-ਬੁੱਝ ਕੇ ਇਹ ਭੁੱਲ ਜਾਂਦੇ ਹਨ ਕਿ ਪਰਮੇਸ਼ਰ ਦੇ ਸ਼ਬਦ ਦੇ ਦੁਆਰਾ ਅਕਾਸ਼ ਬਹੁਤ ਪਹਿਲਾਂ ਤੋਂ ਹੋਂਦ ਵਿੱਚ ਹਨ ਅਤੇ ਸ਼ਬਦ ਦੇ ਦੁਆਰਾ ਹੀ ਧਰਤੀ ਪਾਣੀ ਵਿੱਚੋਂ ਸਿਰਜੀ ਗਈ ਅਤੇ ਪਾਣੀ ਦੇ ਰਾਹੀਂ ਕਾਇਮ ਹੈ।