2 Peter 3:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਪਾਣੀਆਂ ਦੁਆਰਾ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਤਬਾਹ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੇ ਕਾਰਨ ਓਸ ਸਮੇਂ ਦਾ ਜਗਤ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ
Punjabi ERV
ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں دے سبّب اوس ویلے دی دُنیا ڈُب کے ہلاک ہوئی۔
Punjabi Standard Bible (Punjabi Standard Bible) 2023
ਇਸੇ ਦੇ ਰਾਹੀਂ ਉਸ ਸਮੇਂ ਦਾ ਸੰਸਾਰ ਜਲ-ਪਰਲੋ ਦੁਆਰਾ ਡੁਬੋਇਆ ਅਤੇ ਨਾਸ ਕੀਤਾ ਗਿਆ।