2 Peter 3:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਨਾਲ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਇੱਕ ਇਹ ਗੱਲ ਤੁਹਾਥੋਂ ਭੁੱਲੀ ਨਾ ਰਹੇ ਭਈ ਪ੍ਰਭੁ ਦੇ ਅੱਗੇ ਇੱਕ ਦਿਨ ਹਜ਼ਾਰ ਵਰਹੇ ਜਿਹਾ ਹੈ ਅਤੇ ਹਜ਼ਾਰ ਵਰਹਾ ਇੱਕ ਦਿਨ ਜਿਹਾ ਹੈ
Punjabi ERV
ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁਲਿਓ। ਪ੍ਰ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! ایہہ گلّ نا بُھلو۔ پئی خُداوند دے اگّے اِک دِن ہزار ورھے جِہیا اے۔ تے ہزار وَرھا اِک دِن جِہیا اے۔
Punjabi Standard Bible (Punjabi Standard Bible) 2023
ਪਰ ਹੇ ਪਿਆਰਿਓ, ਤੁਹਾਨੂੰ ਇਹ ਗੱਲ ਨਾ ਭੁੱਲੇ ਕਿ ਪ੍ਰਭੂ ਦੇ ਸਨਮੁੱਖ ਇੱਕ ਦਿਨ ਹਜ਼ਾਰ ਸਾਲ ਦੇ ਅਤੇ ਹਜ਼ਾਰ ਸਾਲ ਇੱਕ ਦਿਨ ਦੇ ਸਮਾਨ ਹੈ।