2 Samuel 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸ ਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸ ਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕੰਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਸ ਦੇ ਉੱਤੇ ਖਲੋ ਕੇ ਉਸ ਨੂੰ ਵੱਢ ਸੁੱਟਿਆ ਅਤੇ ਕਿਉਂ ਜੋ ਮੈਂ ਜਾਣਦਾ ਸਾਂ ਭਈ ਹੁਣ ਜਿਹੜਾ ਇਹ ਡਿੱਗਾ ਹੈ ਸੋ ਬਚੇਗਾ ਨਹੀਂ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੰਙਣ ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।