2 Samuel 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਆਪਣੇ ਲੀੜੇ ਫੜ ਕੇ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਹ ਦੇ ਨਾਲ ਸਨ ਅਜੇਹਾ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।