2 Samuel 1:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈ ਕੇ ਆਇਆ ਸੀ, ਉਸ ਨੂੰ ਪੁੱਛਿਆ, “ਭਲਾ ਤੂੰ ਕਿੱਥੋਂ ਦਾ ਹੈਂ?” ਨੌਜੁਆਨ ਸਿਪਾਹੀ ਨੇ ਕਿਹਾ, “ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਊਦ ਨੇ ਉਸ ਜੁਆਨ ਨੂੰ ਜੋ ਇਹ ਖਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈਂ? ਉਸ ਨੇ ਆਖਿਆ, ਜੀ ਮੈਂ ਪਰੇਦਸੀ ਦਾ ਪੁੱਤ੍ਰ ਅਤੇ ਅਮਾਲੇਕੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।