2 Samuel 1:16 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੈਂ ਆਪਣੇ ਮੂੰਹੋਂ ਆਪਣੀ ਗੁਵਾਹੀ ਦਿੱਤੀ ਅਤੇ ਆਖਿਆ ਭਈ ਮੈਂ ਯਹੋਵਾਹ ਦੇ ਮਸਹ ਕੀਤੇ ਹੋਏ ਨੂੰ ਜਿੰਦੋਂ ਮਾਰਿਆ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!