2 Samuel 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਲਈ ਇੱਕ ਸ਼ੋਕ ਗੀਤ ਗਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤ੍ਰ ਯੋਨਾਥਾਨ ਉੱਤੇ ਇਹ ਵੈਣ ਪਾ ਕੇ ਸਿਆਪਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,