2 Samuel 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਪਰਬਤਾਂ ਤੇ ਨਸ਼ਟ ਹੋ ਗਿਆ। ਹਾਏ! ਉਹ ਸੂਰਮੇ ਕਿਵੇਂ ਡਿੱਗੇ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਉੱਚਿਆਂ ਥਾਵਾਂ ਉੱਤੇ ਮਾਰਿਆ ਗਿਆ। ਹਾਏ ਸੂਰਬੀਰ ਕਿੱਕਰ ਡਿੱਗ ਪਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!