2 Samuel 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਬ ਵਿੱਚ ਖਬਰ ਨਾ ਦੱਸੋ! ਅਸ਼ਕਲੋਨ ਦੀਆਂ ਗਲੀਆਂ ਵਿੱਚ ਵੀ ਇਹ ਡੌਁਡੀ ਨਾ ਪਿੱਟੋ। ਨਹੀਂ ਤਾਂ ਫ਼ਲਿਸਤੀ ਸ਼ਹਿਰ ਖੁਸ਼ ਹੋਣਗੇ ਅਸੁੰਨਤੀ ਜਸ਼ਨ ਮਨਾਉਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਗਥ ਵਿੱਚ ਖਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਨਾ ਡੌਂਡੀ ਫੇਰੋ, ਅਜਿਹਾ ਨਾ ਹੋਵੇ ਜੋ ਫਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੋ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।