2 Samuel 1:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ ਨਾ ਹੀ ਯੋਨਾਥਾਨ ਦੀ ਕਮਾਣ ਭੋਂਈ ਗਈ ਨਾ ਹੀ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
Punjabi Bible 2016 - ਪਵਿੱਤਰ ਬਾਈਬਲ O.V.
ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਭੌਂ ਗਈ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।