2 Samuel 1:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ ਜਿਸਨੇ ਤੁਹਾਨੂੰ ਕਿਰਮਚੀ ਵਸਤਰ ਸੋਨੇ ਦੇ ਜੜੇ ਗਹਿਣੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੀਓ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਕਿਰਮਚੀ ਲੀੜੇ, ਹੋਰਨਾਂ ਰਸੀਲਿਆਂ ਵਸਤਾਂ ਨਾਲ ਪਹਿਨਾਏ, ਜਿਸ ਨੇ ਤੁਹਾਡਿਆਂ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜ਼ਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।