2 Samuel 1:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਏ ਉਹ ਸੂਰਮੇ ਕਿਵੇਂ ਲੜਾਈ ਵਿੱਚ ਡਿੱਗ ਪਏ? ਹੇ ਯੋਨਾਥਾਨ! ਤੂੰ ਆਪਣੇ ਉੱਚੇ ਪਰਬਤਾਂ ਵਿੱਚ ਮਾਰਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਹਾਏ! ਉਹ ਸੂਰਮੇ ਕਿੱਕਰ ਲੜਾਈ ਦੇ ਵਿੱਚ ਡਿੱਗ ਪਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!