2 Samuel 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਉਸ ਆਦਮੀ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਮਨੁੱਖ ਨੇ ਦਾਊਦ ਨੂੰ ਕਿਹਾ, “ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਉਂਦਾ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦਿਆਂ ਡੇਰਿਆਂ ਵਿੱਚੋਂ ਬਚ ਨਿੱਕਲਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।