2 Samuel 1:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਉਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿੱਤਿਆ ਹੈ?” ਉਸ ਮਨੁੱਖ ਨੇ ਕਿਹਾ, “ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਜੰਗ ਵਿੱਚ ਮਾਰੇ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਉਸਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਮਰ ਭੀ ਗਏ ਅਤੇ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਵੀ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।