2 Samuel 1:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, “ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸ ਦੇ ਨਜ਼ਦੀਕ ਆਉਂਦੇ ਜਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਦੇ ਪਹਾੜ ਵਿੱਚ ਸਾਂ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੋੜਚੜ੍ਹੇ ਵੱਡੇ ਜ਼ੋਰ ਨਾਲ ਉਹ ਦੇ ਮਗਰ ਲੱਗੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।