2 Samuel 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਮੇਰੇ ਤੋਂ ਪੁੱਛਿਆ ਕਿ ਮੈਂ ਕੌਣ ਹਾਂ। ਮੈਂ ਉਸ ਨੂੰ ਦੱਸਿਆ ਕਿ ਮੈਂ ਅਮਾਲੇਕੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਮੈਨੂੰ ਆਖਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।