2 Samuel 10:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਜੇ ਕਰ ਕਦੀ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਜ਼ੋਰ ਪਾਉਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।