2 Samuel 10:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ, ਅਰਾਮੀਆਂ ਦੇ ਉੱਪਰ ਹਮਲਾ ਕਰਨ ਅੱਗੇ ਵੱਧੇ ਤਾਂ ਅਰਾਮੀ ਯੋਆਬ ਅਤੇ ਉਸ ਦੇ ਆਦਮੀਆਂ ਦੇ ਅੱਗੋਂ ਦੀ ਨੱਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੋਆਬ ਅਤੇ ਓਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹੱਲਾ ਕਰਨ ਨੂੰ ਅੱਗੇ ਵਧੇ ਅਰ ਓਹ ਉਨ੍ਹਾਂ ਦੇ ਅੱਗੋਂ ਨੱਠ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।