2 Samuel 10:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਰਾਮੀਆਂ ਨੇ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਹਨ, ਤਾਂ ਉਨ੍ਹਾਂ ਨੇ ਆਪਣੇ-ਆਪ ਨੂੰ ਇਕੱਠਾ ਕੀਤਾ ਤੇ ਇੱਕ ਵੱਡੀ ਫ਼ੌਜ ਤਿਆਰ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾ ਅਰਾਮੀਆਂ ਨੇ ਡਿੱਠਾ ਜੋ ਅਸੀਂ ਇਸਰਾਏਲ ਦੇ ਅੱਗੋਂ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।