2 Samuel 10:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਦਦਅਜ਼ਰ ਨੇ ਲੋਕ ਭੇਜੇ ਅਤੇ ਜੋ ਅਰਾਮੀ ਦਰਿਆਓ ਪਾਰ ਸਨ ਉਨ੍ਹਾਂ ਨੂੰ ਲੈ ਆਇਆ ਅਤੇ ਉਹ ਸਾਰੇ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫ਼ੌਜ ਦਾ ਸਰਦਾਰ ਸੀ, ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਦਦਅਜ਼ਰ ਨੇ ਲੋਕ ਘੱਲੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫੌਜ ਦਾ ਸਰਦਾਰ ਸੀ ਉਨ੍ਹਾਂ ਦੇ ਮੋਹਰੇ ਤੁਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।