2 Samuel 10:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਜਦੋਂ ਇਹ ਖਬਰ ਸੁਣੀ ਤਾਂ ਉਸ ਨੇ ਸਾਰੇ ਇਸਰਾਏਲੀਆਂ ਨੂੰ ਇਕੱਠਾ ਕੀਤਾ ਅਤੇ ਯਰਦਨ ਦਰਿਆ ਨੂੰ ਪਾਰ ਲੰਘ ਕੇ ਹੇਲਾਮ ਤੀਕ ਆਇਆ। ਉੱਥੇ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਤੇ ਉਸ ਨਾਲ ਲੜੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕਠਿਆਂ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੋੜੀ ਆਇਆ। ਤਾਂ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਰ ਉਸ ਨਾਲ ਲੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ