2 Samuel 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।
Punjabi Bible 2016 - ਪਵਿੱਤਰ ਬਾਈਬਲ O.V.
ਅੰਮੋਨੀਆਂ ਨੇ ਜਾਂ ਡਿੱਠਾ ਭਈ ਅਸੀਂ ਦਾਊਦ ਅੱਗੇ ਭੈੜੇ ਠਹਿਰੇ ਹਾਂ ਤਾਂ ਅੰਮੋਨੀਆਂ ਨੇ ਲੋਕ ਘੱਲੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਤੋਂ ਵੀਹ ਹਜ਼ਾਰ ਪਿਆਦੇ ਲਏ ਅਤੇ ਮਆਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖ ਅਤੇ ਟੋਬ ਦੇ ਮਨੁੱਖਾਂ ਤੋਂ ਬਾਰਾਂ ਹਜ਼ਾਰ ਮਜੂਰ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।