2 Samuel 10:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਨੇ ਇਹ ਖਬਰ ਸੁਣੀ ਤਾਂ ਉਸ ਨੇ ਯੋਆਬ ਦੇ ਸਾਰੇ ਸੂਰਮੇ ਉੱਥੇ ਭੇਜੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾ ਨੂੰ ਭੇਜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।