2 Samuel 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, “ਊਰਿੱਯਾਹ ਰਾਤ ਘਰ ਨਹੀਂ ਗਿਆ।” ਤਦ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਨੇ ਦਾਊਦ ਨੂੰ ਖਬਰ ਦਿੱਤੀ ਭਈ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੈਂ ਪੈਂਡਾ ਕਰ ਕੇ ਨਹੀਂ ਆਇਆ? ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?