2 Samuel 11:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਸਤ ਕੀਤਾ ਅਤੇ ਉਹ ਸੰਧਿਆ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਟਹਿਲੂਆਂ ਦੇ ਨਾਲ ਮੰਜੇ ਉੱਤੇ ਸੌਂ ਰਿਹਾ ਪਰ ਆਪਣੇ ਘਰ ਨਾ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।