2 Samuel 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਖਤ ਵਿੱਚ ਦਾਊਦ ਨੇ ਲਿਖਿਆ, “ਊਰਿੱਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸ ਨੂੰ ਇੱਕਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਚਿੱਠੀ ਵਿੱਚ ਏਹ ਲਿਖਿਆ ਭਈ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਮੋਹਰੇ ਕਰੋ ਅਤੇ ਉਹ ਦੇ ਕੋਲੋਂ ਮੁੜ ਆਓ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।