2 Samuel 11:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਨੇ ਮਨੁੱਖ ਘੱਲਿਆ ਅਤੇ ਲੜਾਈ ਦੀ ਸਾਰੀ ਖਬਰ ਦਾਊਦ ਨੂੰ ਸੁਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ।