2 Samuel 11:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਲਕਾਰੇ ਨੂੰ ਇਉਂ ਸਮਝਾ ਕੇ ਆਖਿਆ, ਜਦ ਤੂੰ ਪਾਤਸ਼ਾਹ ਨੂੰ ਲੜਾਈ ਦੀ ਗੱਲ ਆਖ ਚੁੱਕੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ।