2 Samuel 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦਿਨ ਸੰਧਿਆ ਵੇਲੇ ਅਜੇਹਾ ਹੋਇਆ ਜੋ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਤੀਵੀਂ ਨੂੰ ਡਿੱਠਾ ਜੋ ਨਹਾਉਂਦੀ ਪਈ ਸੀ ਅਤੇ ਉਹ ਤੀਵੀਂ ਵੇਖਣ ਵਿੱਚ ਡਾਢੀ ਸੋਹਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।