2 Samuel 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸੱਕਦਾ ਪਾਤਸ਼ਾਹ ਇਹ ਆਖੇ, ‘ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉੱਥੋਂ ਤੀਰ ਚਲਾਉਣਗੇ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੇ ਕਦੀ ਅਜੇਹਾ ਹੋਵੇ ਜੋ ਪਾਤਸ਼ਾਹ ਦਾ ਕ੍ਰੋਧ ਜਾਗੇ ਅਤੇ ਉਹ ਤੈਨੂੰ ਆਖੇ ਭਈ ਜਦ ਤੁਸੀਂ ਲੜਨ ਨੂੰ ਚੜ੍ਹੇ ਤਾਂ ਸ਼ਹਿਰ ਦੇ ਐਡੇ ਨੇੜੇ ਕਾਹ ਨੂੰ ਢੁੱਕੇ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਜੋ ਉਹ ਕੰਧ ਉੱਤੋਂ ਤੀਰ ਮਾਰਨਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?