2 Samuel 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?’ ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ‘ਤੇਰਾ ਅਫ਼ਸਰ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਯਰੂਬਸਥ ਦੇ ਪੁੱਤ੍ਰ ਅਬੀਮਲਕ ਨੂੰ ਕਿਸ ਨੇ ਮਾਰਿਆ? ਭਲਾ, ਇੱਕ ਤੀਵੀਂ ਨੇ ਚੱਕੀ ਦਾ ਪੁੜ ਨਾ ਉਹ ਦੇ ਉੱਤੇ ਕੱਢ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਾਹਨੂੰ ਗਏ ਸਾਓ? ਤਦ ਆਖਣਾ, ਜੀ ਤੇਰਾ ਟਹਿਲੂਆ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।