2 Samuel 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਸੰਦੇਸ਼ਵਾਹਕ ਉੱਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਲਕਾਰਾ ਤੁਰ ਪਿਆ ਅਤੇ ਆਇਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਣ ਦੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ।