2 Samuel 11:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, “ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਲਕਾਰੇ ਨੇ ਦਾਊਦ ਨੂੰ ਆਖਿਆ ਭਈ ਸੱਚ ਮੁੱਚ ਲੋਕਾਂ ਨੇ ਸਾਡੇ ਉੱਤੇ ਵੱਡਾ ਜ਼ੋਰ ਪਾਇਆ ਅਤੇ ਓਹ ਰੜੇ ਵਿੱਚ ਸਾਡੇ ਕੋਲ ਨਿੱਕਲ ਆਏ ਸੋ ਅਸੀਂ ਉਨ੍ਹਾਂ ਦੇ ਮਗਰ ਲੱਗੇ ਲੱਗੇ ਡਿਉੜ੍ਹੀ ਦੇ ਫਾਟਕ ਤੋੜੀ ਤੁਰੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।