2 Samuel 11:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਥ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿੱਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਊਰਿੱਯਾਹ ਦੀ ਪਤਨੀ ਆਪਣੇ ਪਤੀ ਊਰਿੱਯਾਹ ਦਾ ਮਰਨਾ ਸੁਣ ਕੇ ਸੋਗ ਵਿੱਚ ਬੈਠੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ।