2 Samuel 11:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸ ਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸ ਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਸੋਗ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਸਦਾਇਆ ਅਤੇ ਉਸ ਦੀ ਪਤਨੀ ਬਣੀ ਅਤੇ ਉਹ ਉਸ ਦੇ ਲਈ ਪੁੱਤ੍ਰ ਜਣੀ ਪਰ ਉਹ ਕੰਮ ਜੋ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।